April 18, 2026 2:24 am

Translate

April 18, 2026 2:24 am
Uncategorized

ਏਆਈ ਨਾਲ ਬਦਲੇਗਾ ਪੰਜਾਬ ਦਾ ਪ੍ਰਸ਼ਾਸਨ: ਸਰਕਾਰੀ ਸੇਵਾਵਾਂ ਹੋਣਗੀਆਂ ਹੋਰ ਤੇਜ਼ ਤੇ ਪਾਰਦਰਸ਼ੀ — ਸੰਜੀਵ ਅਰੋੜਾ

ਚੰਡੀਗੜ੍ਹ/ਐੱਸ.ਏ.ਐੱਸ. ਨਗਰ, 14 ਮਾਰਚ:ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਆਰਟੀਫ਼ੀਸ਼ਲ ਇੰਟੈਲੀਜੈਂਸ (AI) ਦੀ ਵਰਤੋਂ ਨਾਲ ਸਰਕਾਰੀ ਸੇਵਾਵਾਂ ਨੂੰ ਹੋਰ ਤੇਜ਼, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਵੱਲ ਵੱਡਾ ਕਦਮ ਚੁੱਕਣ ਜਾ ਰਹੀ ਹੈ। ਇਹ ਜਾਣਕਾਰੀ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਦਿੱਤੀ। ਏਆਈ ‘ਤੇ ਆਯੋਜਿਤ ਸਮਾਪਤੀ ਸੈਸ਼ਨ ਵਿੱਚ ਗੱਲਬਾਤ ਕਰਦਿਆਂ ਮੰਤਰੀ ਅਰੋੜਾ ਨੇ

Read More